ਸੂਬੇ ਅੰਦਰ ਅਕਾਲੀ - ਭਾਜਪਾ ਸਰਕਾਰ ਆਉਣ ’ ਤੇ ਰਜਿਸਟਰੀਆਂ ’ ਤੇ ਐਨ . ਓ . ਸੀ . ਦੀ ਸ਼ਰਤ ਕਰਾਂਗੇ ਖ਼ਤਮ - ਸੁਖਬੀਰ ਸਿੰਘ ਬਾਦਲ ਸੁਖਬੀਰ ਨੇ ਹਲਕਾ ਦੱਖਣੀ ਤੋਂ ਜਸਪਾਲ ਸਿੰਘ ਗਿਆਸਪੁਰਾ ਨੂੰ ਦਿੱਤਾ ਥਾਪੜਾ
ਢੰਡਾਰੀ ਕਲਾਂ/ਲੁਧਿਆਣਾ, 29 ਨਵੰਬਰ (ਜਸਵੀਰ ਸਿੰਘ ਬੰਗਾ)- ਅਕਾਲੀ-ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਵਿਚ ਰਜਿਸਟਰੀਆਂ ’ਤੇ ਐਨ. ਓ.
ਗਿਆਸਪੁਰਾ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ ਤੇ ਹੋਰ। ਤਸਵੀਰ-ਸੇਵਕ ਸਿੰਘ
30-11-2026