29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਿੱਖ ਫ਼ਾਰ ਬਿਜਨਸ ਵਲੋਂ ਸੁਰਿੰਦਰ ਕੌਰ ਖ਼ਾਲਸਾ ਤੇ ਪ੍ਰਭਜੋਤ ਸਿੰਘ ਜੱਸਲ ਦਾ ਸਨਮਾਨ

ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿੱਥੇ ਸਿੱਖ ਫ਼ਾਰ ਬਿਜਨਸ ਵਲੋਂ ਜਨ ਕੀ ਅਰਦਾਸ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਖ਼ਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਜੱਸਲ ਨੂੰ ਸਮਾਜਿਕ, ਧਾਰਮਿਕ ਅਤੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਸਰਬੱਤ ਦੇ ਭਲੇ ਅਤੇ ਸੇਵਾ ਦੇ ਸੰਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿੱਥੇ ਸਿੱਖ ਫ਼ਾਰ ਬਿਜਨਸ ਵਲੋਂ ਜਨ ਕੀ ਅਰਦਾਸ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਖ਼ਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਜੱਸਲ ਨੂੰ ਸਮਾਜਿਕ, ਧਾਰਮਿਕ ਅਤੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਸਰਬੱਤ ਦੇ ਭਲੇ ਅਤੇ ਸੇਵਾ ਦੇ ਸੰਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਸਨਮਾਨਿਤ ਸ਼ਖ਼ਸੀਅਤਾਂ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਦੇ ਕਾਰਜ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ’ ਚ ਖੋਜ ਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਬਾਰੇ ਹੋਈ ਚਰਚਾ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ‘’ ਆਓ ਮਹਾਨ ਕਾਰਜਾਂ ਨੂੰ ਸਾਕਾਰ ਕਰੀਏ ’’ ਵਿਸ਼ੇ ’ ਤੇ ਭਾਸ਼ਨ ਕਰਵਾਇਆ
Ad Position 24