29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਦਿਆਰਥੀਆਂ ਲਈ ਲਗਾਇਆ ਲੰਗਰ

ਆਲਮਗੀਰ, 29 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰਦੁਆਰਾ ਤੀਰਸਰ ਸਾਹਿਬ ਅਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਨੇ ਗੁਰੂ ਘਰ ਦਰਸ਼ਨਾਂ ਲਈ ਆਏ ਵਿਦਿਆਰਥੀਆਂ ਲਈ ਡੇਰਾ ਕਾਰਸੇਵਾ ਆਲਮਗੀਰ ਵਿਖੇ ਫਰੂਟੀਆਂ ਦਾ ਅਤੁੱਟ ਲੰਗਰ ਵਰਤਾਇਆ। ਜਥੇਦਾਰ ਭਿੰਦਾ ਆਲਮਗੀਰ ਨੇ ਨੰਨੇ ਮੁੰਨੇ ਵਿਦਿਆਰਥੀਆਂ ਨੂੰ ਅਕਾਲ ਪੁਰਖ ਦੀ ਉਸਤਤ ਕਰਨ ਲਈ ਪ੍ਰੇਰਨਾ ਵੀ ਦਿੱਤੀ।

Ad Position 21
No active advertisement
ਅਜੀਤ ਡੈਸਕ 30-11-2026
ਆਲਮਗੀਰ, 29 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰਦੁਆਰਾ ਤੀਰਸਰ ਸਾਹਿਬ ਅਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਨੇ ਗੁਰੂ ਘਰ ਦਰਸ਼ਨਾਂ ਲਈ ਆਏ ਵਿਦਿਆਰਥੀਆਂ ਲਈ ਡੇਰਾ ਕਾਰਸੇਵਾ ਆਲਮਗੀਰ ਵਿਖੇ ਫਰੂਟੀਆਂ ਦਾ ਅਤੁੱਟ ਲੰਗਰ ਵਰਤਾਇਆ। ਜਥੇਦਾਰ ਭਿੰਦਾ ਆਲਮਗੀਰ ਨੇ ਨੰਨੇ ਮੁੰਨੇ ਵਿਦਿਆਰਥੀਆਂ ਨੂੰ ਅਕਾਲ ਪੁਰਖ ਦੀ ਉਸਤਤ ਕਰਨ ਲਈ ਪ੍ਰੇਰਨਾ ਵੀ ਦਿੱਤੀ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਬੰਟੀ, ਸੁਖਦੀਪ ਸਿੰਘ ਗਿੱਲ, ਬਲਜੀਤ ਸਿੰਘ ਬੁਲਾਰਾ, ਵਿੱਕੀ ਧਰੋੜ, ਸਰਪੰਚ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਂਬੂਲੈਂਸ ’ ਚ ਦੋ ਘੰਟੇ ਤੜਫ਼ਦੀ ਰਹੀ ਮਾਂ , ਰਸਤੇ ਵਿਚ ਹੀ ਤੋੜਿਆ ਦਮ ਅਗਲੀ ਖ਼ਬਰ ਨਿਊ ਦੀਪ ਸਿੰਘ ਨਗਰ ਦੀ ਸੜਕ ਦਾ ਕੰਮ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ੁਰੂ
Ad Position 24