ਲੋਕ ਸੰਪਰਕ ਵਿਭਾਗ 'ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾ-ਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ <br/>
ਚੰਡੀਗੜ੍ਹ ਵਿਖੇ ਲੋਕ ਸੰਪਰਕ ਵਿਭਾਗ ਦੇ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਤੇ ਵਿਭਾਗ ਦੇ ਹੋਰ ਅਧਿਕਾਰੀ | ਤਸਵੀਰ : ਗੁਰਿੰਦਰ ਸਿੰਘ
<br/>
01-01-2026