13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਵਾਰਾ ਕੁੱਤਿਆਂ ਕਾਰਨ ਹੋਏ ਝਗੜੇ ਦੌਰਾਨ ਔਰਤ, ਉਸ ਦਾ ਪੁੱਤਰ ਤੇ ਇਕ ਬਜ਼ੁਰਗ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 01-01-2026
ਜ਼ੀਰਕਪੁਰ, 31 ਦਸੰਬਰ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਅਵਾਰਾ ਕੁੱਤਿਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁੱਟਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ, ਜਤਿੰਦਰ ਸਿੰਘ ਉਰਫ਼ ਬਿੰਦਰ, ਰੂਬੀ, ਸੁਰਿੰਦਰ ਸਿੰਘ ਲੌਂਗੀਆ ਤੇ ਗੁਰਪ੍ਰੀਤ ਸਿੰਘ (ਸਾਰੇ ਵਾਸੀ ਜ਼ੀਰਕਪੁਰ), ਆਜ਼ਾਦ ਖਾਨ ਅਣਪਛਾਤੇ ਤੇ ਸਤਵੀਰ ਸਿੰਘ ਉਰਫ਼ ਗੋਗੀ ਵਾਸੀ ਪਿੰਡ ਛੱਤ ਵਜੋਂ ਹੋਈ ਹੈ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ 'ਤੇ ਚੰਡੀਗੜ੍ਹ 'ਚ ਖ਼ੂਬ ਲੱਗੀਆਂ ਰੌਣਕਾਂ <br/> ਅਗਲੀ ਖ਼ਬਰ ਲੋਕ ਸੰਪਰਕ ਵਿਭਾਗ 'ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾ-ਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ <br/>...
Ad Position 24