ਡੋਰ-ਟੂ-ਡੋਰ ਗਾਰਬੇਜ ਕੁਲੈਕਸ਼ਨ ਸੁਸਾਇਟੀ ਨੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ <br/>
ਅਜੀਤ ਡੈਸਕ
02-01-2026
ਉਨ੍ਹਾਂ ਕਿਹਾ ਕਿ ਕਮਿਸ਼ਨਰ ਅਮਿਤ ਕੁਮਾਰ ਦੀ ਅਗਵਾਈ ਹੇਠ ਨਗਰ ਨਿਗਮ ਦੀ ਟੀਮ ਸਫ਼ਾਈ ਕਰਮਚਾਰੀਆਂ ਦੇ ਹਿੱਤ ਵਿੱਚ ਲਗਾਤਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ, ਜੋ ਕਿ ਪ੍ਰਸ਼ੰਸਾ ਦੇ ਯੋਗ ਹੈ | ਅੰਤ ਵਿਚ, ਸੁਸਾਇਟੀ ਨੇ ਸਾਰੇ ਅਧਿਕਾਰੀਆਂ ਨੂੰ ਨਵੇਂ ਸਾਲ 2026 ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ |