28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਵਿਖੇ ਨਤਮਸਤਕ ਹੋਏ ਬੰਨੀ ਕੰਗ <br/>

Ad Position 21
No active advertisement
ਅਜੀਤ ਡੈਸਕ 02-01-2026
ਮਾਜਰੀ, 1 ਜਨਵਰੀ (ਕੁਲਵੰਤ ਸਿੰਘ ਧੀਮਾਨ)-ਨਵੇਂ ਸਾਲ ਦੀ ਆਮਦ ਮੌਕੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ 'ਚ ਆਪਣੇ ਪਰਿਵਾਰ ਸਮੇਤ ਸਮੁੱਚੇ ਹਲਕਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ | ਇਸ ਮੌਕੇ ਬੰਨੀ ਕੰਗ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਵਾਂਗ ਹਲਕਾ ਵਾਸੀਆਂ ਦੇ ਸੇਵਾ 'ਚ ਹਮੇਸ਼ਾ ਹਾਜ਼ਰ ਰਹੇਗਾ | ਇਸ ਮੌਕੇ ਸਾਬਕਾ ਚੇਅਰਮੈਨ ਕਿ੍ਪਾਲ ਸਿੰਘ ਖਿਜ਼ਰਾਬਾਦ, ਗਿਆਨ ਸਿੰਘ, ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੂੰ ਹਲਕਾ ਵਾਸੀਆਂ ਨੇ ਨਵੇਂ ਵਰ੍ਹੇ ਦੀ ਦਿੱਤੀ ਵਧਾਈ <br/> ਅਗਲੀ ਖ਼ਬਰ ਮਗਨਰੇਗਾ ਦਾ ਨਾਂਅ ਬਦਲਣਾ ਭਾਜਪਾ ਦੀ ਸੌੜੀ ਸਿਆਸਤ ਦਾ ਪ੍ਰਤੀਕ- ਕੰਗ <br/>
Ad Position 24