17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

'ਆਪ' ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਬਹੁਤਾ ਕਾਹਲੇ-ਜਗਜੀਤ ਛੜਬੜ

Ad Position 21
No active advertisement
ਜਗਜੀਤ ਸਿੰਘ ਛੜਬੜ <br/> 05-01-2026
ਡੇਰਾਬੱਸੀ, 4 ਜਨਵਰੀ (ਗੁਰਮੀਤ ਸਿੰਘ)-ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਪੰਜਾਬ ਦੇ ਅੰਦਰ ਦਿਨ ਦਿਹਾੜੇ ਗੈਂਗਵਾਰ, ਕਾਤਲੋਗਾਰਤ, ਗੈਂਗਸਟਰ, ਲੁੱਟਾਂ-ਖੋਹਾਂ, ਡਕੇਤੀਆਂ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ | ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸੰਜੀਦਾ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕੇ ਸੂਬਾ ਸਰਕਾਰ ਨਿੱਤ ਹੁੰਦੀਆਂ ਘਟਨਾਵਾਂ ਪ੍ਰਤੀ ਰੱਤੀਭਰ ਵੀ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਅੱਗੇ ਆਖਿਆ ਕਿ 2027 ਦੀਆਂ ਚੋਣਾਂ 'ਚ ਪੰਜਾਬ ਦੇ ਲੋਕ 'ਆਪ' ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ |


Ad Position 22
No active advertisement
ਪਿਛਲੀ ਖ਼ਬਰ ਕੁਰਾਲੀ-ਮੋਰਿੰਡਾ ਮਾਰਗ 'ਤੇ ਖੂਨਦਾਨ ਕੈਂਪ ਅੱਜ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ-ਡਾ. ਬਲਜੀਤ ਕੌਰ <br/>
Ad Position 24