17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਿਟੀ ਥਾਣੇ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ <br/>

Ad Position 21
No active advertisement
ਅਜੀਤ ਡੈਸਕ 05-01-2026
ਖਰੜ, 4 ਜਨਵਰੀ (ਜੰਡਪੁਰੀ)-ਅੱਜ ਪੁਲਿਸ ਸਿਟੀ ਖਰੜ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਵਾਏ ਗਏ | ਇਸ ਉਪਰੰਤ ਭਾਈ ਮਨਪ੍ਰੀਤ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਕਰਨ ਸਿੰਘ ਸੰਧੂ ਵੀ ਮੌਜੂਦ ਸਨ | ਇਸ ਮੌਕੇ ਥਾਣਾ ਖਰੜ ਦੇ ਮੁਖੀ ਅਮਰਿੰਦਰ ਸਿੰਘ ਵਲੋਂ ਰਾਗੀ ਜਥੇ ਅਤੇ ਪਾਠੀ ਸਿੰਘਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਥਾਣੇ ਦਾ ਹੋਰ ਸਟਾਫ ਵੀ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਿਲ ਰਿਹਾ ਨਵਾਂ ਰੂਪ, ਕਾਗਜ਼ੀ ਨਹੀਂ ਜ਼ਮੀਨੀ ਪੱਧਰ 'ਤੇ ਹੋ ਰਿਹਾ ਵਿਕਾਸ-ਵਿਧਾਇਕ... ਅਗਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਮੁਬਾਰਿਕਪੁਰ ਟ੍ਰੈਫਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ <br/>
Ad Position 24