25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਣਜੀਤ ਸਿੰਘ ਜੀਤੀ ਪਡਿਆਲਾ ਕੁਰਾਲੀ ਨਗਰ ਕੌਂਸਲ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ

Ad Position 21
No active advertisement
ਰਣਜੀਤ ਸਿੰਘ ਜੀਤੀ ਪਡਿਆਲਾ | <br/> 26-01-2026
ਕੁਰਾਲੀ, 25 ਜਨਵਰੀ (ਹਰਪ੍ਰੀਤ ਸਿੰਘ)-26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਸ਼ਹਿਰ ਦਾ ਮੁੱਖ ਸਮਾਗਮ ਨਗਰ ਕੌਂਸਲ ਵਿਖੇ ਕਰਵਾਇਆ ਜਾਵੇਗਾ | ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਜਨੀਸ਼ ਸੂਦ ਦੀ ਅਗਵਾਈ ਹੇਠ ਹੋਣ ਵਾਲੇ ਇਸ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਸਵੇਰੇ 9:55 'ਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਨਿਗਮ ਪ੍ਰਸ਼ਾਸਨ ਵਲੋਂ ਕਰਮਚਾਰੀਆਂ ਤੇ ਸਮਾਜ ਸੇਵਕਾਂ ਦਾ ਕੀਤਾ ਜਾਵੇਗਾ ਸਨਮਾਨ <br/> ਅਗਲੀ ਖ਼ਬਰ ਸਾਲਾਨਾ ਸਥਾਪਨਾ ਸਮਾਰੋਹ ਮੌਕੇ ਪਾਲਕੀ ਸ਼ੋਭਾ ਯਾਤਰਾ ਕੱਢੀ <br/>
Ad Position 24