26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਪੀਕਰ ਵਲੋਂ ਕੌਮੀ ਬਾਲੜੀ ਦਿਵਸ ਮੌਕੇ ਧੀਆਂ ਨੂੰ ਨਿੱਘੀਆਂ ਸ਼ੱੁਭਕਾਮਨਾਵਾਂ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ 'ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ' | ਉਨ੍ਹਾਂ ਕਿਹਾ ਕਿ ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ | ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫ਼ਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ 'ਚ ਪਿੱਛੇ ਨਾ ਰਹਿਣ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਕਾਰਨੀਵਲ 'ਪੰਜਾਬ ਸਖੀ ਸ਼ਕਤੀ ਮੇਲਾ' ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਨਿਗਮ ਪ੍ਰਸ਼ਾਸਨ ਵਲੋਂ ਕਰਮਚਾਰੀਆਂ ਤੇ ਸਮਾਜ ਸੇਵਕਾਂ ਦਾ ਕੀਤਾ ਜਾਵੇਗਾ ਸਨਮਾਨ <br/>
Ad Position 24