26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੰਜਾਬ ਯੂਨੀਵਰਸਿਟੀ ਦੀ ਮਹਿਲਾ ਟੈਨਿਸ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਮਹਿਲਾ ਟੈਨਿਸ ਟੀਮ ਨੇ ਐੱਮ. ਡੀ. ਯੂ. ਯੂਨੀਵਰਸਿਟੀ ਰੋਹਤਕ ਵਿਖੇ ਕਰਵਾਏ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਦੇ ਤਗਮੇ ਪ੍ਰਾਪਤ ਕੀਤਾ ਹੈ | ਪੀ. ਯੂ. ਟੀਮ ਵਿਚ ਸਮਰਪਿਤ ਖਿਡਾਰਨਾਂ ਸਾਹਿਰਾ ਸਿੰਘ, ਮਾਹਿਕਾ ਖੰਨਾ, ਅਵਨੀ ਸਹਰਾਇਆ ਅਤੇ ਰਾਧਾ ਸਾਧਰਾ ਸ਼ਾਮਲ ਸਨ | ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਦਿ੍ੜ੍ਹਤਾ ਨਾਲ ਫਾਈਨਲ ਪਹੁੰਚਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ | ਪੀ.ਯੂ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨੇ ਟੀਮ ਨੂੰ ਵਧਾਈਆਂ ਦਿੱਤੀਆਂ | ਪੀ. ਯੂ. ਦੇ ਖੇਡ ਨਿਰਦੇਸ਼ਕ ਡਾ. ਰਾਕੇਸ਼ ਮਲਿਕ ਨੇ ਵੀ ਖਿਡਾਰੀਆਂ ਅਤੇ ਸਹਾਇਕ ਸਟਾਫ਼ ਦੇ ਸ਼ਾਨਦਾਰ ਯਤਨਾਂ ਲਈ ਪ੍ਰਸ਼ੰਸਾ ਕੀਤੀ | ਇਹ ਨੋਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਈ ਸਾਲਾਂ ਬਾਅਦ ਪੰਜਾਬ ਯੂਨੀਵਰਸਿਟੀ ਵਿਚ ਟੈਨਿਸ ਚੈਂਪੀਅਨਸ਼ਿਪ ਦੀ ਚਮਕ ਵਾਪਸ ਲਿਆਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ਦੇ ਸਹਿਯੋਗ ਨਾਲ ਗੈਸਟ ਹਾਊਸ ਵਿਖੇ ਯੋਗਾ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਬਕਾਇਆ ਰਕਮ ਨਾ ਭਰਨ ਵਾਲੇ ਵੈਂਡਰਾਂ ਨੂੰ ਮੇਅਰ ਨੇ ਦਿੱਤਾ ਆਖਰੀ ਮੌਕਾ <br/>
Ad Position 24