22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 1 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ

Ad Position 21
No active advertisement
ਅਜੀਤ ਡੈਸਕ 28-01-2026
ਐੱਸ. ਏ. ਐੱਸ. ਨਗਰ, 27 ਜਨਵਰੀ (ਪ੍ਰੋ. ਅਵਤਾਰ ਸਿੰਘ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ 1 ਫਰਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ 'ਚ ਸਭ ਤੋਂ ਪਹਿਲਾਂ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅੱਜ <br/> ਅਗਲੀ ਖ਼ਬਰ ਅਕਾਲੀ ਆਗੂ ਕੁਲਵੰਤ ਸਿੰਘ ਸਰਪੰਚ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24