03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਚਾਇਤ ਸੰਮਤੀ ਮੈਂਬਰ ਨੇ ਲੰਗਰ 'ਚ ਲੁਆਈ ਹਾਜ਼ਰੀ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਖਰੜ, 31 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਨੰਗਲਫੈਜਗੜ੍ਹ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ ਹੈ | ਇਸ ਮੌਕੇ ਪੰਚਾਇਤ ਸੰਮਤੀ ਖਰੜ ਮੈਂਬਰ ਰਘਬੀਰ ਸਿੰਘ ਮੋਦੀ 'ਬਡਾਲਾ' ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸੇਵਾਦਾਰਾਂ ਤੇ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਰਘਬੀਰ ਸਿੰਘ ਮੋਦੀ ਵਲੋਂ ਵੀ ਲੰਗਰ ਵਿਚ ਸੇਵਾ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਦਲਜੀਤ ਸਿੰਘ, ਸਰਪੰਚ ਅਮਨਪ੍ਰੀਤ ਕੌਰ, ਰਸਨਹੇੜੀ ਤੋਂ ਸਰੋਜ ਕੌਰ, ਸੋਨੀ, ਕਾਲਾ, ਮਨਜੀਤ ਸਿੰਘ, ਅਕਾਸ਼ ਤੇ ਯੁਵਰਾਜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ 'ਮਾਸਿਕ ਧਰਮ ਸਿਹਤ' ਨੂੰ ਮੌਲਿਕ ਅਧਿਕਾਰ ਘੋਸ਼ਿਤ ਕਰਨਾ ਇਤਿਹਾਸਕ ਕਦਮ-ਸੁਧਾ ਭਾਰਦਵਾਜ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/...
Ad Position 24