ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਗੁਰਦੁਆਰਾ ਸ੍ਰੀ ਪਾਤਿਸ਼ਾਹੀ ਸੱਤਵੀਂ ਲੰਬਿਆਂ ਸਾਹਿਬ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚੀ
ਅਜੀਤ ਡੈਸਕ
03-02-2026
ਸੋਹਾਣਾ ਅਤੇ ਮੁਹਾਲੀ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਸਿੰਘ ਕੌਰ ਲਾਂਡਰਾਂ ਨੂੰ ਵੀ ਭੇਜ ਕੇ ਮਾਮਲੇ 'ਚ ਦਖ਼ਲ ਦੇ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਹੈ | ਇਸ ਮਾਮਲੇ ਸੰਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਰਜਿੰਦਰ ਸਿੰਘ ਨਾਲ ਵਾਰ-ਵਾਰ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫ਼ੋਨ ਚੁਕਣਾ ਮੁਨਾਸਿਬ ਨਹੀਂ ਸਮਝਿਆ |