ਨਿਊ ਸਰਸਵਤੀ ਵਿਹਾਰ ਕਾਲੋਨੀ ਦੇ ਵਸਨੀਕਾਂ ਵਲੋਂ ਨਗਰ ਕੌਂਸਲ ਪ੍ਰਧਾਨ ਦੇ ਪਤੀ ਖ਼ਿਲਾਫ਼ ਰੋਸ ਪ੍ਰਦਰਸ਼ਨ
ਨਗਰ ਕੌਂਸਲ ਦੀ ਪ੍ਰਧਾਨ ਦੇ ਘਰ ਦੇ ਬਾਹਰ ਧਰਨੇ 'ਤੇ ਬੈਠ ਨਿਊ ਸਰਸਵਤੀ ਵਿਹਾਰ ਕਾਲੋਨੀ ਦੇ ਵਸਨੀਕ | (ਸੱਜੇ) ਬਿਜਲੀ ਕੁਨੈਕਸ਼ਨ ਕੱਟਣ ਆਏ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕਦੇ ਹੋਏ ਕਾਲੋਨੀ ਵਾਸੀ | ਤਸਵੀਰਾਂ : ਗੁਰਮੀਤ ਸਿੰਘ
<br/>
08-03-2026