28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ- ਮੋਦੀ <br/>

Ad Position 21
No active advertisement
ਅਜੀਤ ਡੈਸਕ 09-03-2026
ਖਰੜ, 8 ਮਾਰਚ (ਗੁਰਮੁਖ ਸਿੰਘ ਮਾਨ)-ਖਰੜ ਹਲਕੇ ਦੀ ਵਿਧਾਇਕ ਦੇ ਟੀਮ ਮੈਂਬਰ ਅਤੇ ਪੰਚਾਇਤ ਸੰਮਤੀ ਮੈਂਬਰ ਰਘਵੀਰ ਸਿੰਘ ਮੋਦੀ ਨੇ ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਜੋ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁ. ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਉਹ ਅੱਜ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ | ਉਨ੍ਹਾਂ ਬਜਟ ਸੈਸ਼ਨ 'ਚ ਹੋਰ ਵੱਖ ਵੱਖ ਖੇਤਰਾਂ ਜਿਵੇਂ ਖੇਤੀ, ਬਿਜਲੀ, ਸਿੱਖਿਆ ਸਮੇਤ ਹੋਰ ਖੇਤਰਾਂ ਲਈ ਰੱਖੇ ਬਜਟ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਸ ਹੁਣ ਪੰਜਾਬ 'ਚ ਕੋਈ ਮੁੱਦਾ ਨਹੀਂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕੈਂਪ 'ਚ 58 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਮਾਨ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰਨ ਵਾਲਾ ਬਜਟ ਕੀਤਾ ਪੇਸ਼- ਟਿੰਕੂ <br/>
Ad Position 24