29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਸਕੱਤਰ ਨੂੰ ਲੋਕ ਸੇਵਾ ਅਤੇ ਸਮਾਜਿਕ ਵਿਕਾਸ ਲਈ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਪਣੀਆਂ ਪ੍ਰਾਪਤੀਆਂ 'ਚ ਇਕ ਹੋਰ ਵਾਧਾ ਕਰਦਿਆਂ ਸਮਾਜ ਦੀ ਨਿਸ਼ਕਾਮ ਤੇ ਸੁਹਿਰਦ ਸੇਵਾ ਕਰਨ ਲਈ ਵੱਕਾਰੀ ਡਾਇਰੈਕਟਰ ਐਵਾਰਡ ਹਾਸਿਲ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ ਮੁੱਖ ਸਕੱਤਰ ਨੂੰ ਉਨ੍ਹਾਂ ਦੀ ਵਿਦਿਅਕ ਸੰਸਥਾ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਵਲੋਂ ਦਿੱਤਾ ਗਿਆ ਹੈ, ਜਿੱਥੋਂ ਉਨ੍ਹਾਂ ਨੇ ਮਾਈਨਿੰਗ ਇੰਜੀਨੀਅਰਿੰਗ (1989 ਬੈਚ) 'ਚ ਬੀ. ਟੈੱਕ ਦੀ ਡਿਗਰੀ ਹਾਸਲ ਕੀਤੀ ਸੀ | ਸ੍ਰੀ ਕੇ.ਏ.ਪੀ. ਸਿਨਹਾ ਨੂੰ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਾ ਕੀਤੀ ਛਾਪੇਮਾਰੀ- 147 ਗਿ੍ਫ਼ਤਾਰ ਅਗਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>
Ad Position 24