ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਗਮ
ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਰੋਹ ਦੌਰਾਨ ਮੰਚ 'ਤੇ ਬਿਰਾਜਮਾਨ ਸ਼ਖ਼ਸੀਅਤਾਂ 'ਚ ਸ਼ਾਇਰਾ ਗੁਰਨੀਤ ਕੌਰ, ਪ੍ਰੋ. ਜੀਤ ਦਵਿੰਦਰ ਕੌਰ, ਨਵਜੋਤ ਕੌਰ ਸਿੱਧੂ, ਕੁਲਪ੍ਰੀਤ ਬਰਾੜ ਅਤੇ ਮਨਜੀਤ ਕੌਰ ਮੀਤ | - ਤਸਵੀਰ : ਗੁਰਿੰਦਰ ਸਿੰਘ
<br/>
09-03-2026