ਚੰਡੀਗੜ੍ਹ, 9 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਸਥਿਤ ਚੌਥੀ ਮੰਜ਼ਿਲ 'ਤੇ ਬੁਲਾਈ ਗਈ ਹੈ | ਮੁੱਖ ਸਕੱਤਰ ਅਨੁਰਾਗ ਰਸਤੋਗੀ ਵਲੋਂ ਇਸ ਸਬੰਧ ਦੀ ਸੂਚਨਾ ਜਾਰੀ ਕੀਤੀ ਗਈ ਹੈ |