ਮੁਹਾਲੀ ਕਾਂਗਰਸ ਵਲੋਂ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
12-03-2026
ਕੀਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸੰਬੰਧਿਤ ਐਸ. ਐਚ. ਓ. ਦੀ ਫੌਰੀ ਬਦਲੀ ਕੀਤੀ ਜਾਵੇ ਅਤੇ ਸਬ-ਇੰਸਪੈਕਟਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ | ਇਸੇ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਲਾ ਦਿਵਸ ਮੌਕੇ ਔਰਤਾਂ ਬਾਰੇ ਕੀਤੀ ਟਿੱਪਣੀ ਦੀ ਵੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਧੀਆਂ-ਭੈਣਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ | ਇਸ ਰੋਸ ਧਰਨੇ ਨੂੰ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਪਾਰਟੀਆਂ ਵਲੋਂ ਵੀ ਸਮਰਥਨ ਦਿੱਤਾ ਗਿਆ | ਧਰਨੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਨਿਭਾਈ ਗਈ | ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਮੋਹਿੰਦਰ ਸਿੰਘ ਪ੍ਰਧਾਨ ਪੰਜਾਬ ਪੁਲਿਸ ਵੈੱਲਫ਼ੇਅਰ ਐਸੋਸੀਏਸ਼ਨ, ਐਸ. ਜੀ. ਪੀ. ਸੀ. ਮੈਂਬਰ ਪਰਮਜੀਤ ਕੌਰ ਲਾਂਡਰਾਂ, ਕੌਂਸਲਰ ਹਰਜੀਤ ਸਿੰਘ ਭੋਲੂ, ਹਰਵਿੰਦਰ ਸਿੰਘ ਮਾਵੀ, ਰਾਜੇਸ਼ ਲਖੋਤਰਾ ਤੇ ਨੀਲਮ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ | ਇਸ ਮੌਕੇ ਕੰਵਰਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਾਮਰੇਡ ਐਡਵੋਕੇਟ ਜਸਪਾਲ ਸਿੰਘ ਦੱਪਰ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੌਰੀ, ਰਾਕੇਸ਼ ਕੁਮਾਰ ਰਿੰਕੂ ਖੜਦੰਬਾ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ, ਮੰਡਲ ਪ੍ਰਧਾਨ ਹੈਪੀ ਮਲਿਕ, ਮੰਡਲ ਪ੍ਰਧਾਨ ਅਮਰੀਕ ਸਿੰਘ ਸਾਬਕਾ ਸਰਪੰਚ ਕੰਬਾਲਾ, ਮੰਡਲ ਪ੍ਰਧਾਨ ਅਵਤਾਰ ਸਿੰਘ, ਕੌਂਸਲਰ ਦਵਿੰਦਰ ਕੌਰ ਵਾਲੀਆ, ਕਮਲਜੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਅਨੁਰਾਧਾ ਆਨੰਦ, ਮਾਸਟਰ ਚਰਨ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਬਲਬੀਰ ਸਿੰਘ ਟਰਾਂਸਪੋਰਟ, ਕਮਲਪ੍ਰੀਤ ਸਿੰਘ ਬੰਨੀ, ਗਗਨ ਧਾਲੀਵਾਲ, ਮੁਕਲ ਸ਼ਰਮਾ ਬਲਾਕ ਯੂਥ ਕਾਂਗਰਸ ਪ੍ਰਧਾਨ, ਰਜਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਸ਼ਰਮਾ, ਇੰਦਰਜੀਤ ਸਿੰਘ ਖੋਖਰ, ਆਈ. ਟੀ. ਸੈੱਲ ਇੰਚਾਰਜ ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਫੇਜ਼-2, ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਜਿੰਦਰ ਲੱਕੀ ਫੇਜ਼-1, ਜਗਰੂਪ ਸਿੰਘ ਢੋਲ ਕੁਰੜੀ, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਮਨਜੀਤ ਸਿੰਘ ਤੰਗੌਰੀ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ, ਓਮੀ ਸ਼ਾਮਪੁਰ, ਮੇਜਰ ਸਿੰਘ ਸਰਪੰਚ ਮਨੌਲੀ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਸਰਪੰਚ ਨਰਿੰਦਰ ਸਿੰਘ ਸੋਨੀ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਾ, ਸਰਬਜੀਤ ਸਿੰਘ ਮੌਲੀ ਬੈਦਵਾਣ, ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇਮਾਜਰਾ, ਮਨਜੀਤ ਸਿੰਘ ਬਲੌਂਗੀ, ਦਵਿੰਦਰ ਸਿੰਘ ਬੱਲੋਮਾਜਰਾ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ ਤੇ ਮਲਕੀਤ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਖੇਤਰ ਦੇ ਪਿੰਡਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ |