05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਐਸ. ਸੀ. ਕਮਿਸ਼ਨ ਵਲੋਂ ਦਲਿਤ ਵਿਦਿਆਰਥੀ ਨੂੰ ਦਾਖ਼ਲਾ ਨਾ ਦੇਣ ਦੇ ਮਾਮਲੇ 'ਚ ਰਜਿੰਦਰ ਕਾਲਜ ਬਠਿੰਡਾ ਦੀ ਪਿ੍ੰਸੀਪਲ ਤਲਬ <br/>

Ad Position 21
No active advertisement
ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਕ ਅਨੂਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਰਜਿੰਦਰਾ ਕਾਲਜ ਬਠਿੰਡਾ ਵਿਖੇ ਦਾਖਲਾ ਨਾ ਦੇਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕਾਲਜ ਪਿ੍ੰਸੀਪਲ ਨੂੰ ਤਲਬ ਕੀਤਾ ਹੈ | ਇਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ 'ਚ ਛਪੀ ਖਬਰ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਆਇਆ, ਜਿਸ 'ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਰਜਿੰਦਰਾ ਕਾਲਜ ਬਠਿੰਡਾ ਦੀ ਪਿ੍ੰਸੀਪਲ ਨੂੰ 1 ਅਪ੍ਰੈਲ 2026 ਨੂੰ ਨਿੱਜੀ ਤੌਰ 'ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਨਾਲ ਮਿਲੇ ਪੰਜਾਬ ਕਿੰਗਜ਼ ਦੇ ਅਧਿਕਾਰੀ, ਆਈ.ਪੀ.ਐਲ. ਲਈ ਤਿਆਰੀਆਂ 'ਤੇ ਚਰਚਾ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ-ਚੀਮਾ <br/>
Ad Position 24
No active advertisement