10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੈਂਗਸਟਰਾਂ 'ਤੇ ਵਾਰ ਦਾ 67ਵਾਂ ਦਿਨ: ਪੁਲਿਸ ਵਲੋਂ 526 ਥਾਵਾਂ 'ਤੇ ਛਾਪੇਮਾਰੀ, 214 ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 67ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 67ਵੇਂ ਦਿਨ ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 17,482 ਹੋ ਗਈ ਹੈ | ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਸਿਹਤ ਅਤੇ ਏਆਈ-ਸੰਚਾਲਿਤ ਨਿਗਰਾਨੀ ਦਾ ਏਕੀਕਰਨ ਕੀਤਾ - ਡਾ. ਬਲਬੀਰ ਸਿੰਘ ਅਗਲੀ ਖ਼ਬਰ ਐਕਸਾਈਜ਼ ਡਿਊਟੀ 'ਤੇ ਵਾਹ-ਵਾਹੀ ਲੱੁਟ ਰਹੀ ਭਾਜਪਾ ਜਾਖੜ ਦੱਸਣ ਕਿ ਕਿਹੜੇ ਪੰਪ 'ਤੇ ਮਿਲ ਰਿਹਾ ਸਸਤਾ ਤੇਲ- ਧਾਲੀਵਾਲ
Ad Position 24