ਖਰੜ, 4 ਅਪ੍ਰੈਲ (ਜੰਡਪੁਰੀ)-ਮਿਸ਼ਲ ਸ਼ਹੀਦਾਂ ਤਰਨਾ ਦਲ (ਬਾਬਾ ਬਕਾਲਾ ਸਾਹਿਬ) ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦਾ ਖਰੜ ਸਥਿਤ ਜਥੇ. ਜਰਨੈਲ ਸਿੰਘ ਦੇ ਗ੍ਰਹਿ ਵਿਖੇ ਪੁੱਜਣ 'ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਭਾਈ ਦਰਸ਼ਨ ਸਿੰਘ, ਭਾਈ ਜਸਵੀਰ ਸਿੰਘ ਮਲੋਆ, ਭਾਈ ਹਰਭਜਨ ਸਿੰਘ ਸਾਬਕਾ ਡੀ. ਐਸ. ਪੀ., ਅਵਤਾਰ ਸਿੰਘ ਸੈਂਪਲਾ, ਜਸਵੰਤ ਸਿੰਘ, ਸੁਰਜੀਤ ਸਿੰਘ ਮਲੋਆ, ਭਾਈ ਕਰਮਜੀਤ ਸਿੰਘ, ਭਾਈ ਸਾਹਿਬ ਸਿੰਘ ਢਿੱਲੋਂ, ਸਵਰਨ ਸਿੰਘ ਜੰਡਪੁਰੀ, ਨਸੀਬ ਸਿੰਘ, ਭਾਈ ਗੋਬਿੰਦ ਸਿੰਘ, ਭਾਈ ਖੜਕ ਸਿੰਘ, ਸੁਖਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਬੀਬੀ ਗੁਰਪ੍ਰੀਤ ਕੌਰ, ਬੀਬੀ ਬਲਵੀਰ ਕੌਰ ਢਿੱਲੋਂ, ਬੀਬੀ ਮਨਜੀਤ ਕੌਰ ਖੰਨਾ, ਬੀਬੀ ਜਸਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਚਰਨਜੀਤ ਕੌਰ ਨੂਰਵਿਲਾ, ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਤੇ ਹਰਭਜਨ ਸਿੰਘ ਵੀ ਹਾਜ਼ਰ ਸਨ |