12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਇਕਬਾਲ ਸਿੰਘ ਸੰਧੂ, ਸੰਧੂ ਰੀਅਲ ਅਸਟੇਟ ਫੇਜ਼-9 ਮੁਹਾਲੀ ਦੇ ਮਾਲਕ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 08-04-2026
ਚੰਡੀਗੜ੍ਹ, 7 ਅਪ੍ਰੈਲ (ਅ.ਬ.)-ਕਸਬਾ ਸ਼ੇਰਪੁਰ ਜ਼ਿਲ੍ਹਾ ਸੰਗਰੂਰ ਦੇ ਨਜ਼ਦੀਕੀ ਪਿੰਡ ਮਾਂਹਮਦਪੁਰ ਦੇ ਮੌਜੂਦਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ ਸਿੰਘ ਮਾਂਹਮਦਪੁਰ ਦੇ ਮਾਤਾ ਸੁਰਜੀਤ ਕੌਰ (90) ਦਾ ਅਚਾਨਿਕ ਦਿਹਾਂਤ ਹੋ ਗਿਆ | ਸ. ਇੰਦਰਜੀਤ ਸਿੰਘ, ਇਕਬਾਲ ਸਿੰਘ ਅਤੇ ਸਰਪੰਚ ਗੁਰਮੀਤ ਸਿੰਘ ਤਿੰਨਾਂ ਸਪੁੱਤਰਾਂ ਨੇ ਮਾਤਾ ਜੀ ਦੇ ਪੰਜ ਭੂਤਕ ਸਰੀਰ ਅਗਨੀ ਭੇਟ ਕੀਤੀ | ਉਨ੍ਹਾਂ ਦੇ ਅੰਤਿਮ ਸਸਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਬਲਬੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਜਗਦੇਵ ਸਿੰਘ ਬਧੇਸਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਦੀਦਾਰਗੜ੍ਹ, ਕੁਲਵਿੰਦਰ ਸਿੰਘ ਮਾਂਗੇਵਾਲ, ਕੁਲਵੰਤ ਸਿੰਘ ਜਗਦੇ ਪ੍ਰਧਾਨ ਬੀ ਸੀ ਵਿੰਗ, ਹਰਜਿੰਦਰ ਸਿੰਘ ਮਾਂਗੇਵਾਲ, ਜਸਦੇਵ ਸਿੰਘ ਕਾਲਾਬੂਲਾ ਸਾਬਕਾ ਚੇਅਰਮੈਨ, ਗੁਰਜੀਤ ਸਿੰਘ ਚਾਂਗਲੀ, ਮੇਲ ਮਾਹਮਦਪੁਰ, ਨਿਰਭੈ ਸਿੰਘ ਮਾਹਮਦਪੁਰ ਸੁਖਦੇਵ ਸਿੰਘ ਧਨੇਸਰ, ਸਿੰਗਾਰਾ ਸਿੰਘ ਮਾਹਮਦਪੁਰ, ਦਵਿੰਦਰ ਸਿੰਘ ਕਾਲਾਬੂਲਾ, ਜਸਵਿੰਦਰ ਸਿੰਘ ਲੱਧੜ, ਜਸਵੰਤ ਸਿੰਘ ਜੱਸੀ ਮਾਹਮਦਪੁਰ, ਜਸਬੀਰ ਸਿੰਘ ਸੀਰਾ ਮਾਹਮਦਪੁਰ ਪ੍ਰਧਾਨ ਕਾਮਰੇਡ ਸਰਪੰਚ ਨਛੱਤਰ ਸਿੰਘ ਵੈਲਫੇਅਰ ਸੋਸਾਇਟੀ ਮਾਹਮਦਪੁਰ, ਕੁਲਵੰਤ ਸਿੰਘ, ਚਮਕੌਰ ਸਿੰਘ, ਨਿਰਭੈ ਸਿੰਘ ਬਲਜਿੰਦਰ ਸਿੰਘ ਪੰਚ, ਡਾਕਟਰ ਗੁਫਾਰ ਮੁਹੰਮਦ, ਡਾਕਟਰ ਕਰਮਜੀਤ ਸਿੰਘ, ਗੁਰਮੇਲ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਰਣਜੀਤ ਸਿੰਘ ਧਾਲੀਵਾਲ ਸ਼ੇਰਪੁਰ, ਠੇਕੇਦਾਰ ਧਰਮਿੰਦਰ ਸਿੰਗਲਾ ਸ਼ੇਰਪੁਰ, ਸਰਪੰਚ ਜਸਮੇਲ ਸਿੰਘ ਬੜੀ, ਗਰੀਬ ਸਿੰਘ ਛੰਨਾ,ਗੁਰਜੀਤ ਸਿੰਘ ਈਸਾਪੁਰ, ਬਲਦੇਵ ਸਿੰਘ ਪੇਦਨੀ, ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤੇ ਜਾਣ ਦੀ ਨਿਖੇਧੀ <br/> ਅਗਲੀ ਖ਼ਬਰ 10 ਅਪ੍ਰੈਲ ਨੂੰ ਚਾਰ ਘੰਟੇ ਲਈ ਨਿਜਰਪੁਰਾ ਟੋਲ ਪਲਾਜ਼ਾ ਕੀਤਾ ਜਾਵੇਗਾ ਮੁਫ਼ਤ - ਕਿਸਾਨ ਆਗੂ
Ad Position 24