ਹਾਊਸਿੰਗ ਬੋਰਡ ਦੀ ਕਾਰਵਾਈ ਖ਼ਿਲਾਫ਼ ਸੈਕਟਰ-45 'ਚ ਭੜਕਿਆ ਰੋਸ
ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਸੈਕਟਰ 45 'ਚ ਚੱਲ ਰਹੀ ਹਾਊਸਿੰਗ ਬੋਰਡ ਦੀ ਮਕਾਨ ਤੋੜਨ ਦੀ ਡਰਾਈਵ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ
<br/>
09-04-2026
ਇਸ ਸਾਰੇ ਘਟਨਾਕ੍ਰਮ ਦੌਰਾਨ ਸੈਕਟਰ-45 ਵਿਚ ਤਣਾਅਪੂਰਨ ਮਾਹੌਲ ਬਣਿਆ ਰਿਹਾ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ |