22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਡਾ. ਬੰਗੜ ਦੂਜੀ ਵਾਰ ਕਾਂਗਰਸ ਦੇ ਉਪ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 09-04-2026
ਖਰੜ, 8 ਅਪ੍ਰੈਲ (ਜੰਡਪੁਰੀ)-ਕਾਂਗਰਸ ਹਾਈ ਕਮਾਂਡ ਵਲੋਂ ਜ਼ਿਲ੍ਹੇ 'ਚ ਕੀਤੀਆਂ ਨਿਯੁਕਤੀਆਂ ਦੌਰਾਨ ਦੂਜੀ ਵਾਰ ਡਾ. ਰਘਵੀਰ ਸਿੰਘ ਬੰਗੜ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਡਾ. ਬੰਗੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਜੋ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ, ਉਸਨੂੰ ਉਹ ਪਹਿਲਾਂ ਦੀ ਤਰ੍ਹਾਂ ਬਾਖੂਬੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੇ ਚੇਅਰਪਰਸਨਾਂ ਮੀਟਿੰਗ ਦੀ ਕੀਤੀ ਪ੍ਰਧਾਨਗੀ ਅਗਲੀ ਖ਼ਬਰ ਜ਼ਮੀਨ ਦੇ ਸੌਦੇ 'ਚ 1 ਕਰੋੜ 5 ਲੱਖ ਰੁ. ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਮਾਮਲਾ ਦਰਜ
Ad Position 24