ਗਮਾਡਾ ਵਲੋਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ 'ਚ ਭੁੱਖ ਹੜਤਾਲ ਨੂੰ ਭਾਜਪਾ ਵਲੋਂ ਸਮਰਥਨ
ਗਮਾਡਾ ਵਲੋਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ 'ਚ ਕਿਸਾਨਾਂ ਵਲੋਂ ਆਰੰਭੀ ਲੜੀਵਾਰ ਭੁੱਖ ਹੜਤਾਲ ਨੂੰ ਸਮਰਥਨ ਦੇਣ ਮੌਕੇ ਭਾਜਪਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ ਪੰਜਾਬ ਸਰਕਾਰ ਅਤੇ ਗਮਾਡਾ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਅਜੀਤ ਤਸਵੀਰ
<br/>
09-04-2026