27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

5 ਸਾਲਾ ਕੋਰਸ ਐਂਟਰੈਂਸ ਟੈਸਟ ਦੀ ਰਜਿਸਟ੍ਰੇਸ਼ਨ ਲਈ ਆਖ਼ਰੀ ਮਿਤੀ 'ਚ ਵਾਧਾ

Ad Position 21
No active advertisement
ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਨੇ ਬੀ.ਏ./ਬੀ.ਕਾਮ.ਐਲ.ਐਲ.ਬੀ. (ਆਨਰਜ਼) 5 ਸਾਲਾ ਇੰਟੀਗਰੇਟਡ ਕੋਰਸ ਐਂਟਰੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਿਚ ਵਾਧਾ ਕਰ ਦਿੱਤਾ ਹੈ | ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀ 16 ਅਪ੍ਰੈਲ 2026 ਤੱਕ ਆਨਲਾਈਨ ਮੋਡ ਰਾਹੀਂ ਫੀਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਵੈੱਬਸਾਈਟ 'ਤੇ ਫੋਟੋ, ਦਸਤਖਤ ਸਮੇਤ ਬਾਕੀ ਜਾਣਕਾਰੀ ਅਪਲੋਡ ਕਰ ਸਕਦੇ ਹਨ | ਦਾਖਲਾ ਪ੍ਰੀਖਿਆ ਦੀ ਮਿਤੀ ਪਹਿਲਾ ਵਾਲੀ 26 ਅਪ੍ਰੈਲ ਹੀ ਰਹੇਗੀ | ਬਾਕੀ ਵਿਸਤਿ੍ਤ ਸਮਾਂ-ਸਾਰਣੀ ਵੈੱਬਸਾਈਟ 'ਤੇ ਉਪਲਬਧ ਹੈ | ਸਾਰੇ ਇੱਛੁਕ ਉਮੀਦਵਾਰ ਹੋਰ ਪੁੱਛਗਿੱਛ ਅਤੇ ਰਜਿਸਟਰੇਸ਼ਨ ਲਈ ਵੈੱਬਸਾਈਟ 'ਤੇ ਜਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੁਲਿਸ ਵਲੋਂ 567 ਥਾਵਾਂ 'ਤੇ ਛਾਪੇਮਾਰੀ, 252 ਗਿ੍ਫ਼ਤਾਰ ਅਗਲੀ ਖ਼ਬਰ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਮੀਟ ਸ਼ਰਾਬ ਦੀਆਂ ਦੁਕਾਨਾਂ 'ਤੇ ਲਗਾਈ ਪਾਬੰਦੀ ਖ਼ਿਲਾਫ਼...
Ad Position 24