26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹੁੰਡਈ ਮੋਟਰਜ਼ ਮਈ ਤੋਂ ਕਾਰਾਂ ਦੀਆਂ ਕੀਮਤਾਂ 'ਚ ਇੱਕ ਪ੍ਰਤੀਸ਼ਤ ਵਾਧਾ ਕਰੇਗੀ

Ad Position 21
No active advertisement
ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਅ.ਬ)- ਹੁੰਡਈ ਮੋਟਰ ਇੰਡੀਆ ਵਧਦੀਆਂ ਕੀਮਤਾਂ ਕਾਰਨ ਮਈ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ 'ਚ ਇੱਕ ਪ੍ਰਤੀਸ਼ਤ ਵਾਧਾ ਕਰਨ ਜਾ ਰਹੀ ਹੈ¢ ਕੰਪਨੀ ਨੇ ਬੁੱਧਵਾਰ ਨੂੰ ਕਿਹਾ ਕਿ ਪੱਛਮੀ ਏਸ਼ੀਆ ਟਕਰਾਅ ਕਾਰਨ ਕੱਚੇ ਮਾਲ ਦੀ ਲਾਗਤ ਵਿੱਚ ਹੋਏ ਕੁਝ ਵਾਧੇ ਦਾ ਭਾਰ ਗਾਹਕਾਂ ਨੂੰ ਦਿੱਤਾ ਜਾ ਰਿਹਾ ਹੈ¢ ਇਹ ਕੀਮਤ ਵਾਧਾ ਮਾਡਲ ਅਤੇ ਐਡੀਸ਼ਨ ਦੇ ਆਧਾਰ 'ਤੇ ਵੱਖ-ਵੱਖ ਹੋਵੇਗਾ ¢ ਹੁੰਡਈ ਮੋਟਰ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਕਿਹਾ ਕਿ ਇਹ ਵਾਧਾ ਕੰਪਨੀ ਦੀਆਂ ਵਧਦੀਆਂ ਲਾਗਤਾਂ ਨੂੰ ਪੂਰਾ ਕਰਨ ਲਈ ਕੀਤਾ ਜਾ ਰਿਹਾ ਹੈ ¢

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਖਰੜ ਦੇ ਕਾਰਜਕਾਲ ਦੀ ਮਿਆਦ 18 ਨੂੰ ਹੋਵੇਗੀ ਖ਼ਤਮ ਅਗਲੀ ਖ਼ਬਰ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖ਼ਿਲਾਫ਼ ਗੜ੍ਹੀ ਨੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ
Ad Position 24