07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੀ. ਸੀ.-ਕਮ-ਜ਼ਿਲ੍ਹਾ ਚੋਣ ਅਫਸਰ ਵਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੇ ਕੰਮ ਦੀ ਕੀਤੀ ਗਈ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 11-04-2026
ਐੱਸ. ਏ. ਐੱਸ. ਨਗਰ, 10 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਾਲ 2003 ਦੌਰਾਨ ਹੋਈ ਸਪੈਸ਼ਲ ਰਿਵੀਜ਼ਨ ਤੋਂ ਬਾਅਦ ਤਿਆਰ ਹੋਈ ਫਾਈਨਲ ਵੋਟਰ ਸੂਚੀ 2003 ਦਾ ਸਾਲ 2025 ਦੀ ਵੋਟਰ ਸੂਚੀ ਨਾਲ ਮਿਲਾਨ (ਮੈਪਿੰਗ) ਦੇ ਕਾਰਜ ਸੰਬੰਧੀ ਪ੍ਰਗਤੀ ਜਾਨਣ ਲਈ ਮੀਟਿੰਗ ਸੱਦੀ ਗਈ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਆਰ. ਓਜ਼ ਨੂੰ ਮੈਪਿੰਗ ਦੀ ਪ੍ਰਤੀਸ਼ਤਤਾ ਵਧਾਉਣ ਲਈ ਹਦਾਇਤ ਜਾਰੀ ਕੀਤੀ ਗਈ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਏਰੀਆ ਨਾਲ ਸੰਬੰਧਿਤ ਬੀ. ਐਲ. ਓਜ਼ ਨੂੰ ਆਪਣੀ ਵੋਟ ਸੰਬੰਧੀ ਡਾਟਾ ਦੇਣ ਦੌਰਾਨ ਪੂਰਾ ਸਹਿਯੋਗ ਕਰਨ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਨੇ ਦੂਜੀ ਵਾਰੀ ਹੋਟਲ 'ਚ ਮਾਰਿਆ ਛਾਪਾ, ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਕੀਤੀ ਬਰਾਮਦ <br/> ਅਗਲੀ ਖ਼ਬਰ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇੇ ਸ਼ੌਰਿਆ ਦਿਵਸ ਮਨਾਇਆ-1965 ਦੀ ਜੰਗ ਦੇ ਬਹਾਦਰ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ...
Ad Position 24