ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫਦ ਮੰਗਾਂ ਸੰਬੰਧੀ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨੂੰ ਮਿਲਿਆ <br/>
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਠਿੰਡਾ ਦਾ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲਦਾ ਹੋਇਆ | ਤਸਵੀਰ : ਗੁਰਿੰਦਰ ਸਿੰਘ
<br/>
17-04-2026