03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੈਂਗਸਟਰਾਂ 'ਤੇ ਵਾਰ ਦਾ 86ਵਾਂ ਦਿਨ: ਪੁਲਿਸ ਵਲੋਂ 566 ਥਾਵਾਂ 'ਤੇ ਛਾਪੇਮਾਰੀ, 238 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 21,652 ਹੋ ਗਈਆਂ | ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਕਾਨੂੰਗੋ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ <br/> ਅਗਲੀ ਖ਼ਬਰ ਡਿਜੀਟਲ ਅਰੇਸਟ ਠੱਗੀ ਮਾਮਲੇ 'ਚ ਤਿੰਨ ਮੁਲਜ਼ਮ ਕਾਬੂ <br/>
Ad Position 24