ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਸਾਲਾਨਾ ਐਲੂਮਨੀ ਮੀਟ ਕਰਵਾਈ <br/>
ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਰਿਹਾਲ ਨੂੰ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਅਤੇ ਐਸ.ਈ.ਐਸ. ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਸਨਮਾਨਿਤ ਕਰਦੇ ਹੋਏ, ਨਾਲ ਕੁਲਬੀਰ ਸਿੰਘ, ਭੁਪਿੰਦਰ ਸਿੰਘ, ਹਰਜੇਸ਼ਵਰ ਪਾਲ ਸਿੰਘ, ਐਲੂਮਨੀ ਪ੍ਰੋ. ਨਰੂਲਾ, ਐਲੂਮਨੀ ਰਜਿੰਦਰ ਸਿੰਘ ਸੋਹਲ, ਜਸ਼ਨਦੀਪ ਸਿੰਘ ਅਤੇ ਹੋਰ | ਤਸਵੀਰ : ਗੁਰਿੰਦਰ ਸਿੰਘ
<br/>
17-04-2026