ਸਨੇਟਾ ਦੀ ਅਨਾਜ ਮੰਡੀ 'ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਵਾਏ ਸਰਕਾਰ- ਸੋਹਾਣਾ <br/>
ਪਿੰਡ ਸਨੇਟਾ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ | ਅਜੀਤ ਤਸਵੀਰ
<br/>
17-04-2026