06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੁਹਾਲੀ ਬਲਾਕ ਕਾਂਗਰਸ ਦੇ ਜਸਪ੍ਰੀਤ ਸਿੰਘ ਗਿੱਲ ਸ਼ਹਿਰੀ ਤੇ ਪ੍ਰਦੀਪ ਸਿੰਘ ਦਿਹਾਤੀ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 18-04-2026
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਯੂਥ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਨੂੰ ਮੁਹਾਲੀ ਬਲਾਕ ਕਾਂਗਰਸ ਦਾ ਸ਼ਹਿਰੀ ਅਤੇ ਪ੍ਰਦੀਪ ਸਿੰਘ ਨੂੰ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀਆਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੀਤੀਆਂ ਗਈਆਂ ਹਨ | ਜਸਪ੍ਰੀਤ ਸਿੰਘ ਗਿੱਲ ਅਤੇ ਪ੍ਰਦੀਪ ਸਿੰਘ ਨੇ ਆਪਣੀ ਇਸ ਨਿਯੁਕਤੀ ਬਦਲੇ ਪੰਜਾਬ ਕਾਂਗਰਸ ਦੀ ਹਾਈਕਮਾਂਡ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪਾਸਵਰਡ ਰੀਸੈਟ ਦੇ ਜਾਲ 'ਚ ਫਸਿਆ ਨੌਜਵਾਨ, 3.05 ਲੱਖ ਦੀ ਸਾਇਬਰ ਠੱਗੀ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਚਲਦਿਆਂ ਕਾਂਗਰਸੀ ਆਗੂਆਂ ਨੇ ਸਰਕਾਰ 'ਤੇ ਵੋਟਾਂ ਦੀ ਹੇਰਾ-ਫੇਰੀ ਕਰਵਾਉਣ ਦੇ ਲਗਾਏ ਗੰਭੀਰ ਦੋਸ਼...
Ad Position 24
No active advertisement