06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ <br/>

Ad Position 21
repet_subhas-goyals [Copy P29]
ਕਸਬਾ ਖਿਜ਼ਰਾਬਾਦ ਦੇ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਦੇ ਪ੍ਰਬੰਧਕ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 19-04-2026
ਮਾਜਰੀ, 18 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਦੇ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਦਾ ਅੱਠਵੀ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸੰਬੰਧੀ ਸਕੂਲ ਪ੍ਰਬੰਧਕ ਹਰਚਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ 28 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਅਠੱਵੀ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ 'ਚੋਂ ਰਣਜੀਤ ਕੌਰ ਖਿਜ਼ਰਾਬਾਦ ਨੇ 94% ਅੰਕ ਲੈ ਕੇ ਪਹਿਲਾ, ਤਨਿਸ਼ਕਾ ਚੌਧਰੀ ਤਾਰਾਪੁਰ ਨੇ 93% ਅੰਕ ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ ਬਰਸਾਲਪੁਰ ਟੱਪਰੀਆਂ ਨੇ 91% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ ਤੇ ਬੱਚਿਆ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ | ਇਸ ਮੌਕੇ ਸਤਨਾਮ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਐਸ. ਐਫ. ਸੀ. ਵਲੋਂ ਇਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਖਰੜ, ਕੁਰਾਲੀ ਅਤੇ ਨਵਾਂਗਰਾਓਾ ਦੀ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰਵਾਈ- ਗੁਰਮੀਤ ਸਿੰਘ <br/>
Ad Position 24