11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਰਾਮਪੁਰ ਵਲੋਂ ਕਰਵਾਏ ਵਾਲੀਬਾਲ ਮੁਕਾਬਲੇ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਵਲੋਂ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 20-04-2026
ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਜੇ ਐਸ ਨਿੱਕੂਵਾਲ)-ਨਜ਼ਦੀਕੀ ਪਿੰਡ ਰਾਮਪੁਰ ਵਿਖੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਵਲੋਂ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ | ਉਨ੍ਹਾਂ ਵਲੋਂ ਕਲੱਬ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਪਿੰਡ ਰਾਮਪੁਰ ਦੇ ਸਰਪੰਚ ਦੇਸਰਾਜ ਨੇ ਕਿਹਾ ਕਿ ਸਾਬਕਾ ਡੀ.ਆਈ.ਜੀ. ਰਾਣਾ ਵਲੋਂ ਆਪਣੀ ਨੌਕਰੀ ਦੌਰਾਨ ਇਲਾਕੇ ਦੇ ਲੋਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਹੈ | ਇਸ ਮੌਕੇ ਸਾਬਕਾ ਡੀ.ਆਈ.ਜੀ. ਰਾਣਾ ਵਲੋਂ ਸਰਪੰਚ ਦੇਸਰਾਜ ਅਤੇ ਕਲੱਬ ਦੇ ਪ੍ਰਧਾਨ ਹਰਜੋਤ ਸਿੰਘ ਮਿਨਹਾਸ ਅਤੇ ਸਮੁੱਚੀ ਟੀਮ ਨੂੰ ਵਾਲੀਬਾਲ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕੀਤੀ | ਇਸ ਮੌਕੇ ਕਰਮ ਚੰਦ, ਅਨਿਲ ਕੁਮਾਰ, ਗੁਰਚਰਨ ਸਿੰਘ ਨੰਬਰਦਾਰ, ਰਛਪਾਲ ਸਿੰਘ, ਨਰੇਸ਼ ਕੁਮਾਰ, ਮੋਹਿਤ ਕੁਮਾਰ, ਰਾਮ ਚੰਦ, ਸਤਪਾਲ, ਤਿਲਕ ਰਾਜ, ਜੋਗਜਾਰ, ਗੁਰਨੈਬ ਸਿੰਘ, ਅਸ਼ੋਕ ਕੁਮਾਰ, ਐਡਵੋਕੇਟ ਕਮਲ ਰਾਣਾ, ਬਲਵੀਰ ਸਿੰਘ ਭੀਰੀ, ਰਜਿੰਦਰ ਸਿੰਘ ਰਾਣਾ, ਰਮਨ ਜੋਤ ਸਿੰਘ ਗੋਨਾ, ਗੁਰਵਿੰਦਰ ਸਿੰਘ ਬੰਟੀ, ਐਡਵੋਕੇਟ ਪਰਮਬੀਰ ਸਿੰਘ, ਕੈਪਟਨ ਬਹਾਦਰ ਸਿੰਘ, ਰਿੰਕੂ ਅੱਤਰੀ, ਲਾਜ ਰਾਮ ਲਾਲੀ, ਦਲੇਰ ਸਿੰਘ ਦਬੂੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਭੱਤੇ 'ਚ ਵਾਧਾ ਕਰਨ 'ਤੇ ਸੰਜੀਵ ਖੰਨਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਅਗਲੀ ਖ਼ਬਰ ਭਾਜਪਾ ਵਲੋਂ ਵਿਰੋਧੀ ਧਿਰਾਂ 'ਤੇ ਮਹਿਲਾਵਾਂ ਦੇ ਹੱਕਾਂ ਨਾਲ ਖੇਡਣ ਦਾ ਦੋਸ਼ ਨਾਰੀ ਸ਼ਕਤੀ ਬਿੱਲ 'ਤੇ ਕਾਂਗਰਸ ਨੂੰ ਚੁਣੌ...
Ad Position 24