11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਾਂਗਰਸ ਪਾਰਟੀ 'ਚ ਨਵੇਂ ਚਿਹਰੇ ਹੋਏ ਸ਼ਾਮਿਲ <br/>

Ad Position 21
No active advertisement
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਚਿਹਰਿਆਂ ਦਾ ਸਵਾਗਤ ਕਰਦੇ ਹੋਏ ਗੁਰਿੰਦਰ ਸਿੰਘ ਕੈਰੋਂ, ਸਵਰਨਜੀਤ ਕੌਰ ਤੇ ਹੋਰ | ਤਸਵੀਰ : ਜੰਡਪੁਰੀ <br/> 20-04-2026
ਖਰੜ, 19 ਅਪ੍ਰੈਲ (ਜੰਡਪੁਰੀ)-ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਹੇਠ ਨਵੇਂ ਚਿਹਰੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਕੈਰੋਂ ਨੇ ਕਿਹਾ ਕਿ ਇਹ ਚਿਹਰੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕੈਰੋਂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਕਾਂਗਰਸ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸਵਰਨਜੀਤ ਕੌਰ, ਬਾਬੂ ਸਿੰਘ ਪਮੌਰ, ਮਨਜੀਤ ਕੌਰ ਸੋਨੂ, ਚੰਨੀ ਇਕਬਾਲ, ਬੀਬੀ ਕਰਵਲ ਸਮੇਤ ਹੋਰ ਵੀ ਕਾਂਗਰਸ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਵਿੱਦਿਅਕ ਸੋਸਾਇਟੀ ਨੇ ਡਾ. ਗੁਰਦੇਵ ਸਿੰਘ ਸਿੱਧੂ ਤੇ ਪ੍ਰੋ. ਬੇਅੰਤ ਸਿੰਘ ਆਹਲੂਵਾਲੀਆ ਨੂੰ 'ਪੰਥ ਰਤਨ ਜਥੇਦਾਰ ਗੁ... ਅਗਲੀ ਖ਼ਬਰ ਮਹਿੰਗਾਈ ਭੱਤੇ 'ਚ ਵਾਧਾ ਕਰਨ 'ਤੇ ਸੰਜੀਵ ਖੰਨਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
Ad Position 24