11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਰਕਾਰੀ ਕਾਲਜ ਸੈਕਟਰ-11 'ਚ 68ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਵਿਖੇ 68ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥਣਾਂ ਨੂੰ ੂੰ ਡਿਗਰੀ ਵੰਡਦੇ ਹੋਏ ਗੁਰੂਗ੍ਰਾਮ ਯੂਨੀਵਰਸਿਟੀ ਹਰਿਆਣਾ ਦੇ ਕੁਲਪਤੀ ਪ੍ਰੋ. ਸੰਜੇ ਕੌਸ਼ਿਕ | ਤਸਵੀਰ : ਕਮਲਜੀਤ ਸਿੰਘ <br/> 20-04-2026
ਚੰਡੀਗੜ੍ਹ, 19 ਅਪ੍ਰੈਲ (ਮਾਰਕੰਡਾ)-ਪੋਸਟ ਗੈ੍ਰਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ 68ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ | ਸਮਾਰੋਹ 'ਚ ਗੁਰੂਗ੍ਰਾਮ ਯੂਨੀਵਰਸਿਟੀ ਹਰਿਆਣਾ ਦੇ ਕੁਲਪਤੀ ਪ੍ਰੋ. ਸੰਜੇ ਕੌਸ਼ਿਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ੂੰ ਇਮਾਨਦਾਰੀ ਨਾਲ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰਨ ਤੇ ਵਧਾਈ ਦਿੱਤੀ | ਸਮਾਗਮ 'ਚ ਕੁੱਲ 489 ਵਿਦਿਆਰਥੀ ਨੂੰ ਡਿਗਰੀਆਂ ਵੰਡੀਆਂ ਗਈਆਂ | 21 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਿੱਖਿਆ 'ਚ ਉਪਲਬਧੀਆਂ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ | ਪਿੰ੍ਰਸੀਪਲ ਪ੍ਰੋ. (ਡਾ.) ਰਮਾ ਅਰੋੜਾ ਨੇ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਤਾਕਤਵਰਤਾ ਤੇ ਸਮਾਜ ਸੇਵਾ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਇਕ ਉਤਸ਼ਾਹ ਭਰਿਆਂ ਸੰਦੇਸ਼ ਦਿੱਤਾ | ਪ੍ਰੋਗਰਾਮ ਦੀ ਸਮਾਪਤੀ ਦਾ ਮਤਾ ਵਾਈਸ ਪਿੰ੍ਰਸੀਪਲ ਰੰਜਨ ਵਰਮਾ ਦੁਆਰਾ ਪੇਸ਼ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਈ. ਪੀ. ਐਲ. 2026 ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਖੇਡੇ ਮੈਚ ਦੌਰਾਨ ਪੰਜਾਬ ਕਿੰਗਜ਼ ਦੇ ਬੱਲੇਬਾਜ਼ਾ... ਅਗਲੀ ਖ਼ਬਰ ਸਿੱਖਿਆ ਵਿਭਾਗ (ਮੁੱਖ ਦਫ਼ਤਰ) ਦੀ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਚੋਣਾਂ 'ਚ ਪੂਰੀ ਟੀਮ ਬਿਨਾਂ ਮੁਕਾਬਲੇ ਜੇਤੂ ਕਰਾਰ <...
Ad Position 24