ਆਈ. ਪੀ. ਐਲ. 2026 ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਖੇਡੇ ਮੈਚ ਦੌਰਾਨ ਪੰਜਾਬ ਕਿੰਗਜ਼ ਦੇ ਬੱਲੇਬਾਜ਼ਾਂ ਨੇ ਦਰਸ਼ਕਾਂ ਦਾ ਜਿੱਤਿਆ ਦਿਲ
ਮੈਚ ਦੌਰਾਨ ਆਨੰਦ ਮਾਣਦੇ ਹੋਏ ਦਰਸ਼ਕ |
<br/>
ਮੈਚ ਦੌਰਾਨ ਪੰਜਾਬ ਟੀਮ ਨੂੰ ਹੱਲਾ ਸ਼ੇਰੀ ਦਿੰਦੇ ਹੋਏ ਦਰਸ਼ਕ | ਤਸਵੀਰਾਂ : ਗੁਰਿੰਦਰ ਸਿੰਘ
<br/>
ਆਈ. ਪੀ. ਐਲ. ਕਿ੍ਕਟ ਟੂਰਨਾਮੈਂਟ ਦੌਰਾਨ ਮੁਹਾਲੀ ਸਟੇਡੀਅਮ 'ਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਖੇਡੇ ਮੈਚ ਦੌਰਾਨ ਚਿਅਰਸ ਲੀਡਰਜ਼ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ |
<br/>
20-04-2026