ਪੰਜਾਬ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ 'ਚ ਜਸਟਿਸ ਦਿਨੇਸ਼ ਮਹੇਸ਼ਵਰੀ ਹੋਏ ਸ਼ਾਮਿਲ <br/>
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਨੂੰਨੀ ਡਿਗਰੀ ਵੰਡ ਸਮਾਰੋਹ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ ਨੂੰ ਸਨਮਾਨਿਤ ਕਰਦੇ ਹੋਏ ਪੀ.ਯੂ ਰਜਿਸਟਰਾਰ ਪ੍ਰੋ. ਵਾਈ.ਪੀ. ਵਰਮਾ ਤੇ ਹੋਰ | (ਸੱਜੇ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਨੂੰਨੀ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀ ਵੰਡਦੇ ਹੋਏ ਜਸਟਿਸ ਦਿਨੇਸ਼ ਮਹੇਸ਼ਵਰੀ, ਉਪ ਕੁਲਪਤੀ ਪ੍ਰੋ. ਰੇਨੂੰ ਵਿਗ, ਰਜਿਸਟਰਾਰ ਵਾਈ.ਪੀ. ਵਰਮਾ ਤੇ ਹੋਰ | ਤਸਵੀਰਾਂ ; ਗੁਰਿੰਦਰ ਸਿੰਘ
<br/>
24-04-2026