ਸਵ. ਬੀਬੀ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਐਡਵੋਕੇਟ ਧਾਮੀ, ਡਾ. ਚੀਮਾ, ਚਾਵਲਾ ਤੇ ਭਿੰਡਰ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਲਗਾਈ ਹਾਜ਼ਰੀ <br/>
ਸਵ. ਬੀਬੀ ਮਹਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ 'ਚ ਹਾਜ਼ਰੀ ਭਰਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਪਿ੍ੰ. ਚਰਨਜੀਤ ਸਿੰਘ, ਸਾਬਕਾ ਕੇਂਦਰ ਮੰਤਰੀ ਪਵਨ ਬਾਂਸਲ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਕਮਲਜੀਤ ਸਿੰਘ
<br/>
24-04-2026