02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਲਾਕ ਮਾਜਰੀ ਖੇਤਰ ਦੀਆਂ ਵੱਡੀ ਗਿਣਤੀ ਔਰਤਾਂ ਨੇ ਪੈਦਲ ਯਾਤਰਾ 'ਚ ਸ਼ਮੂਲੀਅਤ ਕੀਤੀ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਮਾਜਰੀ, 25 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਨਾਲ ਲੱਗਦੇ ਖੇਤਰ ਦੇ ਪਿੰਡਾਂ 'ਚੋਂ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ 'ਚ ਵੱਡੀ ਗਿਣਤੀ ਔਰਤਾਂ ਵਲੋਂ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ਵਿਖੇ ਕੱਢੀ ਗਈ ਜਨ ਆਕਰੋਸ਼ ਪੈਦਲ ਮਹਿਲਾ ਯਾਤਰਾ 'ਚ ਸ਼ਮੂਲੀਅਤ ਕੀਤੀ | ਮਾਜਰੀ ਖੇਤਰ ਤੋਂ ਬੀਬੀਆਂ ਦੇ ਜਥੇ ਨੂੰ ਰਵਾਨਾ ਕਰਨ ਮੌਕੇ ਰਾਣਾ ਗਿੱਲ ਨੇ ਦੱਸਿਆ ਕਿ ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਹੀ ਮਹਿਲਾਵਾਂ ਵਲੋਂ ਇਹ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਉਨ੍ਹਾਂ ਕਿ ਭਾਵੇਂ ਵਿਰੋਧੀ ਪਾਰਟੀਆਂ ਵਲੋਂ ਇਸ ਬਿੱਲ ਨੂੰ ਲੈ ਕੇ ਜਬਰਦਸਤ ਇਤਰਾਜ ਦਰਜ ਕਰਵਾਇਆ ਗਿਆ ਹੈ, ਪਰ ਮਹਿਲਾਵਾਂ ਦੇ ਸਨਮਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬਿੱਲ ਨੂੰ ਹਰ ਹਾਲ 'ਚ ਲਾਗੂ ਕਰਕੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਸੰਤੇਮਾਜਰਾ-ਖੂਨੀਮਾਜਰਾ ਸੜਕ 'ਤੇ ਪ੍ਰੀਮਿਕਸ ਪੈਣ ਨਾਲ ਲੋਕਾਂ ਨੂੰ ਮਿਲੀ ਰਾਹਤ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ <br/>
Ad Position 24