02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੰਤੇਮਾਜਰਾ-ਖੂਨੀਮਾਜਰਾ ਸੜਕ 'ਤੇ ਪ੍ਰੀਮਿਕਸ ਪੈਣ ਨਾਲ ਲੋਕਾਂ ਨੂੰ ਮਿਲੀ ਰਾਹਤ <br/>

Ad Position 21
repet_subhas-goyals [Copy P29]
ਪਿੰਡ ਖੂਨੀਮਾਜਰਾ ਅਤੇ ਹੋਰਨਾਂ ਕਾਲੋਨੀਆਂ ਦੇ ਵਸਨੀਕ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਦਾ ਸਨਮਾਨ ਕਰਦੇ ਹੋਏ | ਤਸਵੀਰ : ਗੁਰਮੁੱਖ ਸਿੰਘ ਮਾਨ <br/> 26-04-2026
ਖਰੜ, 25 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ-ਲਾਂਡਰਾਂ ਸੜਕ 'ਤੇ ਸਥਿਤ ਪਿੰਡ ਸੰਤੇਮਾਜਰਾ ਤੋਂ ਖੂਨੀਮਾਜਰਾ ਨੂੰ ਜਾਂਦੀ ਸੜਕ ਜਿਸ 'ਤੇ ਸੀਵਰੇਜ ਦੀ ਪਾਈਪ ਲਾਈਨ ਵਿਛਾਈ ਗਈ ਸੀ, ਦੀ ਮੁਰੰਮਤ ਹੋਣ 'ਤੇ ਹੁਣ ਪ੍ਰੀਮਿਕਸ ਪਾਏ ਜਾਣ ਨਾਲ ਆਵਾਜਾਈ ਪੱਖੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਇਸ ਦੇ ਚਲਦਿਆਂ ਪਿੰਡ ਖੂਨੀਮਾਜਰਾ ਅਤੇ ਇਸ ਸੜਕ 'ਤੇ ਪੈਂਦੀਆਂ ਕਾਲੋਨੀਆਂ ਦੇ ਵਸਨੀਕਾਂ ਵਲੋਂ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਮੀਤ ਸਿੰਘ ਖੂਨੀਮਾਜਰਾ ਸਮੇਤ ਹੋਰਨਾਂ ਪਤਵੰਤਿਆਂ ਨੇ ਦੱਸਿਆ ਕਿ ਇਸ ਸੜਕ 'ਤੇ ਪਾਈਪ ਲਾਈਨ ਪਾਏ ਜਾਣ ਤੋਂ ਬਾਅਦ ਸੜਕ ਦੀ ਹਾਲਤ ਕਾਫ਼ੀ ਖਸਤਾ ਹੋ ਗਈ ਸੀ, ਪਰ ਹੁਣ ਸੜਕ ਦਾ ਕੰਮ ਪੂਰਾ ਹੋਣ ਨਾਲ ਆਵਾਜਾਈ ਪੱਖੋਂ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੇਅਰ ਆਹਲੂਵਾਲੀਆ ਵਲੋਂ ਮੁੱਖ ਮੰਤਰੀ ਸੈਣੀ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ <br/> ਅਗਲੀ ਖ਼ਬਰ ਬਲਾਕ ਮਾਜਰੀ ਖੇਤਰ ਦੀਆਂ ਵੱਡੀ ਗਿਣਤੀ ਔਰਤਾਂ ਨੇ ਪੈਦਲ ਯਾਤਰਾ 'ਚ ਸ਼ਮੂਲੀਅਤ ਕੀਤੀ
Ad Position 24