ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਂਅ 'ਤੇ ਸੌਂਪਿਆ ਮੰਗ-ਪੱਤਰ <br/>
ਅਜੀਤ ਡੈਸਕ
06-05-2026
ਪਿੰਡ ਨਗਲੀਆਂ ਵਿਖੇ ਖੀਰੇ-ਦੁੱਗੇ ਵੱਛਿਆਂ ਦੀਆਂ ਦੌੜਾਂ ਭਲਕੇ
ਮਾਜਰੀ, 5 ਮਈ (ਧੀਮਾਨ)-ਪਿੰਡ ਨਗਲੀਆਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵਲੋਂ ਭਲਕੇ 7 ਮਈ ਨੂੰ ਖੀਰੇ-ਦੁੱਗੇ ਵੱਛਿਆਂ ਦੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ 41 ਬੈਲ-ਗੱਡੀਆਂ ਨੂੰ ਇਨਾਮ ਦਿੱਤੇ ਜਾਣਗੇ |