10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਸਪਾ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ-ਸੁਰਿੰਦਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 09-05-2026
ਖਰੜ, 8 ਮਈ (ਮਾਨ)- ਬਸਪਾ ਦੇ ਆਗੂ ਸੁਰਿੰਦਰਪਾਲ ਸਿੰਘ ਸਹੌੜਾਂ ਨੇ ਸਪੱਸ਼ਟ ਕੀਤਾ ਕਿ ਉਹ ਭਾਜਪਾ ਵਿਚ ਸ਼ਾਮਿਲ ਨਹੀਂ ਹੋਏ, ਜਿਸ ਤਰ੍ਹਾਂ ਉਨ੍ਹਾਂ ਦੇ ਸਾਥੀਆਂ ਦੇ ਭਾਜਪਾ 'ਚ ਸ਼ਾਮਿਲ ਹੋਣ ਸੰਬੰਧੀ ਖ਼ਬਰ ਪ੍ਰਕਾਸ਼ਿਤ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਬਸਪਾ ਵਿਚ ਕੰਮ ਕਰ ਰਹੇ ਸਨ ਤੇ ਭਵਿੱਖ 'ਚ ਬਸਪਾ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਡੀ. ਐਸ. ਪੀ. ਹਰਕੀਰਤ ਸਿੰਘ ਵਲੋਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ <br/> ਅਗਲੀ ਖ਼ਬਰ ਘਰੇਲੂ ਕੰਮ ਕਰਨ ਵਾਲੀ ਮਹਿਲਾ ਤੇ ਉਸ ਦੀ ਨੂੰ ਹ ਖ਼ਿਲਾਫ਼ ਗਹਿਣੇ ਚੋਰੀ ਕਰਨ ਦਾ ਮਾਮਲਾ ਦਰਜ <br/>
Ad Position 24