04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗਿਆਨੀ ਬਲਵੰਤ ਸਿੰਘ ਦੀ 41ਵੀਂ ਬਰਸੀ 15 ਮਈ ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਐੱਸ. ਏ. ਐੱਸ. ਨਗਰ, 9 ਮਈ (ਪ੍ਰੋ. ਅਵਤਾਰ ਸਿੰਘ)- ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 41ਵੀਂ ਬਰਸੀ 15 ਮਈ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗਿਆਨੀ ਬਲਵੰਤ ਸਿੰਘ, ਜਿਨ੍ਹਾਂ ਨੇ ਲਗਭਗ 40 ਸਾਲ ਇਸ ਸ਼ਹੀਦੀ ਅਸਥਾਨ ਦੀ ਸੇਵਾ ਕੀਤੀ, ਦੀ ਬਰਸੀ ਦੇ ਸੰਬੰਧ 'ਚ ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ, ਸੰਤ ਵਿਦਵਾਨ ਤੇ ਉੱਚ-ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਲਈ ਪਾਣੀ, ਚਾਰਾ ਤੇ ਸੜਕਾਂ 'ਤੇ ਡਸਟਬਿਨ ਲਗਾਉਣ ਦੀ ਮੰਗ <br/> ਅਗਲੀ ਖ਼ਬਰ ਮੁਬਾਰਕਪੁਰ ਸੜਕ ਦੀ ਮਾੜੀ ਹਾਲਤ ਕਾਰਨ ਲੋਕ ਹੋ ਰਹੇ ਖੱਜਲ-ਖੁਆਰ <br/>
Ad Position 24