08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਸ੍ਰੀ ਬਾਗ਼ ਸ਼ਹੀਦਾਂ ਵਿਖੇ ਹਰਜਿੰਦਰ ਸਿੰਘ ਧਾਮੀ ਨੇ 'ਸ੍ਰੀ ਗੁਰੂ ਰਾਮਦਾਸ ਜੀ ਨਿਵਾਸ' ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਪ੍ਰੋ. ਅਵਤਾਰ ਸਿੰਘ) - ਗੁਰਦੁਆਰਾ ਸ੍ਰੀ ਬਾਗ਼ ਸ਼ਹੀਦਾਂ ਬੁੜੈਲ, ਸੈਕਟਰ 44-ਏ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦਾ ਨੀਂਹ ਪੱਥਰ ਰੱਖਿਆ ਗਿਆ ਤੇ ਨਵੇਂ ਬਣੇ ਲੰਗਰ ਹਾਲ ਦੀ ਇਮਾਰਤ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸ. ਬਲਦੇਵ ਸਿੰਘ ਕਾਇਮਪੁਰੀ, ਸ. ਜੋਧ ਸਿੰਘ ਸਮਰਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਆਰਥਿਕ ਸੰਕਟ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ-ਸੁਖਜਿੰਦਰ ਸਿੰਘ ਰੰਧਾਵਾ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਜਾਨਵਰਾਂ ਦੀ ਸੰਭਾਲ ਤੇ ਅਨੁਵਾਦ ਖੋਜ 'ਤੇ ਉੱਨਤ ਸਿਖਲਾਈ ਦੀ ਕੀਤੀ ਸ਼ੁਰੂਆਤ <br/>
Ad Position 24