ਚੰਡੀਗੜ੍ਹ, 14 ਮਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਅਤੇ ਹਸਪਤਾਲ ਗਰਮੀਆਂ ਦੀ ਓ.ਪੀ.ਡੀ. ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਹੈ | ਬੁਲਾਰੇ ਨੇ ਦੱਸਿਆ ਕਿ 16 ਮਈ ਤੋਂ 15 ਜੁਲਾਈ ਤੱਕ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਦਿਨ ਸੋਮਵਾਰ ਤੋਂ ਸਨਿਚਰਵਾਰ ਤੱਕ ਕਰ ਦਿੱਤੀ ਗਈ ਹੈ | ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8.00 ਵਜੇ ਤੋਂ 11.30 ਵਜੇ ਤੱਕ ਕੀਤੀ ਕੀਤੀ ਜਾਵੇਗੀ |